Best short Attitude Status In Punjabi. Attitude Shayari In Punjabi Lines Image wishes » Friends You Will Read In Today’s Post. Today’s Post Is Related By Shayari. You, Will, Get love for short Breakup Emotional Sad Shayari Images Etc. And Much More.
Friends Today Post Is the Best Attitude Status In Punjabi on life, Attitude Shayari In Punjabi Lines, and wishes. Attitude Caption For Instagram. In This Post, You Will Read an Incredible And Big Post. Attitude Quotes Status, Caption. I Hope You Will Read This Post You Will Enjoyed It. And I Hope You Will Share This Post Your Friends. all Poetry Life
Attitude Status In Punjabi Shayari
Shayari is a lot of things for a lot of people. Such as a
Sad Shayari, Bewafa Shayari, 2 Line Shayari, 4 Line Shayari, Barish Shayari, Famous Shayari, Good Night Shayari, Intezar Shayari, Latest Shayari, Love Shayari, Romantic Shayari, Sms Shayari,Status Shayari, Hindi Shayari, Whatsapp Status Shayari, Zindagi Shayari, attitude-shayari
Attitude Status Punjabi Shayari
![]() |
Attitude Status Punjabi Shayari |
KAR DILDAAR MAINU HOGYA PYAAR MAI TERE VAIRIYA TE GOLIYAN CHALAUN NU TAYAR .
♥♥♥♥
ਕਈਆਂ ਦੇ ਦਿਲਾਂ ਵਿੱਚ ਰਹਿੰਨਾ ਆਂ, ਕਈਆਂ ਦੇ ਤਾ ਸਮਝੋਂ ਵੀ ਬਾਹਰ ਨੀ..!!
♥♥♥♥
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ..!!
♥♥♥♥
ਮਰਦਾਂ ਦਾ ਕੰਮ ਮੁੱਛ ਚਾੜਨਾਂ, ਸਟਾਇਲ ਨੇ ਕੰਮ ਜਨਾਂਨੇ ਦੇ..!!
♥♥♥♥
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ, ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!!
♥♥♥♥
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ, ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ..!!
♥♥♥♥
![]() |
Attitude Status Punjabi Shayari |
DARD NU HASS K SEHNA KI SIKH LYA TE LOK SOCHDE NE MAINU TAKLEEF HI NHI HUNDI.
♥♥♥♥
ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!
♥♥♥♥
ਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ, VALUE ਪਤਾ ਆ ਵੈਲੀਆਂ ਨੂੰ ਯਾਰ ਦੀ..!!
♥♥♥♥
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ, ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
♥♥♥♥
ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ, ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ..!!
♥♥♥♥
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..!!
♥♥♥♥
![]() |
Attitude Status Punjabi Shayari |
BACK SIDE JO KRDE GALLA APPA nI KRDE mInD SANU PTA Kon KIDA DA WE ARE NOT BLIND
♥♥♥♥
ਮੈਂ ਧੀ ਸਰਦਾਰਾਂ ਦੀ ਅਣਖ ਨਾਲ ਜਿਉਂਦੀ ਹਾਂ, ਨਾ ਕਿਸੇ ਦਾ ਰੌਬ ਝਲਦੀ ਹਾਂ, ਆਪਣੇ ਰੱਬ ਵਰਗੇ ਮਾਂਪਿਆ ਨੂੰ ਧਿਆਉਂਦੀ ਹਾਂ, ਮਾਂਪਿਆ ਸਿਖਾਇਆ ਸਬਦਾ ਸਤਿਕਾਰ ਕਰਨਾ..!!
♥♥♥♥
ਕੋਈ ਸਾਡੀਆਂ ਰੀਸਾਂ ਵੀ ਕੀ ਕਰ ਲੂ, ਚਾਹੇ ਜੋਰ ਲਗਾ ਲੈ ਅੱਡੀਆਂ ਦਾ, ਸਾਰੀ ਦੁਨੀਆ ਪਾਣੀ ਭਰਦੀ ਏ, ਪੰਜਾਬ ਦੀਆਂ ਸੋਹਣੀਆਂ ਨੱਡੀਆਂ ਦਾ..!!
♥♥♥♥
ਜਿਹਦੀ ਰਗ ਵਿਚ ਫਤਿਹ, ੳਹਦੀ ਜੱਗ ਵਿਚ ਫਤਿਹ!!
♥♥♥♥
ਦਿਖਾਵਿਆਂ ਵਿੱਚ ਨੀ ਪਏ ਕਦੀ 😎 ਸੱਜਣਾ.. ਜਿੱਦਾ ਦੇ ਵੀ ਹੇਗੈ ਆ ਸ਼ਰੇਆਮ ਆ 💯
♥♥♥♥
ਕਈ ਸਾਨੂੰ ਵਰਤ ਕੇ ਬੇਈਮਾਨ ਦੱਸਦੇ ਨੇ..ਪਿੱਠ ਤੇ ਨਿੰਦਦੇ ਮੂੰਹ ਤੇ ਆਪਣੀ ਜਾਨ ਦੱਸਦੇ ਨੇ🦅
♥♥♥♥
🚩ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,☝️ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ
♥♥♥♥
![]() |
Attitude Status Punjabi Shayari |
JAZBA RKHO HAR PAL JITAN DA KYON KI QISMAT BADLE YA NA BADLE WAQT JAROOR BADALDA HAI
♥♥♥♥
ਬੈਗਾਨਿਆ ਦੀ ਦਿੱਤੀ ਅਕਲ ਆਪਣਿਆ ਦੇ ਦਿੱਤੇ ਦੁੱਖ., ਬੰਦੇ ਨੂੰ ਹਮੇਸਾ ਯਾਦ ਰਹਿੰਦੇ ਹਨ..💯
♥♥♥♥
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,
♥♥♥♥
ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ⚡️⛳️
♥♥♥♥
ਲੋਕੀ ਜਿਹਦੇ ਉੱਤੇ ਅਸਲਾਂ ਨੇ ਤਾਂਣੀ ਫਿਰਦੇ ਉਹਨੂੰ ਅਸਲੇ ਚੋ ਦਿੱਸਦੀ ਏ ਤੂੰ ਬੱਲੀਏ।🔫
♥♥♥♥
ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ.. ਮੁਬਾਰਕਾ ਅਸੀ ਆਪ ਦੇਣ ਆਵਾਗੇ 😎
♥♥♥♥
ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।😎
♥♥♥♥
![]() |
Attitude Status Punjabi Shayari |
ASSI KHAMOSH ODO HUNNE AA JDO SADE ANDAR BOHT JADA SHOR HUNDA AE.
♥♥♥♥
ਸਾਨੂੰ ਬੁਝੇ ਹੋਏ ਦੀਵੇ ਨਾ ਸਮਝਿਓ ਅਸੀਂ ਵਾਂਗ ਮਿਸ਼ਾਲਾ ਮੱਚਾਂਗੇ ਅਸੀਂ ਓ ਨਹੀਂ ਜੋ ਤੁਸੀਂ ਸਮਝ ਰਹੇ ਜਦੋ ਟੱਕਰਾਂਗੇ ਤਾਂ ਦੱਸਾਂਗੇ
♥♥♥♥
ਠੋਕਰਾ ਬਹੁਤ ਖਾਦੀਆ ਨੇ ਪਰ ਹਾਰੇ ਨਹੀ ਕਦੇ ਤਾਨੇਂ ਬਹੁਤ ਸੁਣੇ ਆ ਪਰ ਕਿਸੇ ਨੂੰ ਮਾਰੇ ਨਹੀ ਕਦੇ !
♥♥♥♥
ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ, ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ
♥♥♥♥
ਜਿਹਨੂੰ ਲੱਗਦੇ ਮਾੜੇ ਲੱਗੀ ਜਾਣ ਦੇ, ਜਿਹੜਾ ਕੱਢਦਾ ਦਿਲੋਂ ਕੱਢੀ ਜਾਣ ਦੇ
♥♥♥♥
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ, ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
♥♥♥♥
ਸ਼ੌਕੀਨੀ ਵਿਚ ਰਹਿੰਦੇ ਆ ਸਕੀਮਾਂ ਵਿੱਚ ਨਹੀਂ ਰੋਹਬ ਜਿੰਦਗੀ ਚ ਰੱਖੀ ਦਾ ਡਰੀਮਾ ਵਿੱਚ ਨਹੀ
♥♥♥♥
ਰੁਤਬਾ ਏ ਐਡਾ ਕਿਸੇ ਮੁਰੇ ਸਿਰ ਝੁਕਦਾ ਨੀ ਮਿਹਨਤ ਆ ਕੀਤੀ ਐਵੇ ਫੁਕਰੀ ਚ ਬੁਕਦਾ ਨੀ
♥♥♥♥
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..!!
♥♥♥♥
If you liked our post, please share it on social media. Thanks